ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਰਿਕਾ ਮੰਡਲ ਜਨਕ ਮੋਤੀ ॥
ਧੂਪੁ ਮਲਆਨਲੋ ਪਾਵਣੁ ਚਵਰੋ ਕਰੈ ਸਗਲ ਬਨਰਾਇ ਫੂਲੰਤ ਜੋਤੀ ॥੧||
ਕੈਸੀ ਆਰਤੀ ਹੋਇ ਭਵਖੰਡਨਾ ਤੇਰੀ ਆਰਤੀ ||ਅਨਹਤਾ ਸਬਦ ਵਾਜੰਤ ਭੇਰੀ ॥ਰਹਾਊ ॥
ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ ॥
ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੂ ਸਹਸ ਤਵ ਗੰਧ ਆਇਵਿ ਚਲਤ ਮੋਹੀ ॥੨ ॥
ਸਭ ਮਹਿ ਜੋਤਿ ਜੋਤਿ ਹੈ ਸੋਈ ॥ਤਿਸ ਕੈ ਚਾਨਣੁ ਹੋਇ ॥
ਗੁਰ ਸਾਖੀ ਜੋਤਿ ਪਰਗਟੁ ਹੋਇ ॥ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩ ॥
ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਆਨਦਿਨੋ ਮੋਹਿ ਆਹਿ ਪਿਆਸਾ ॥
ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੈਰੇ ਨਾਮਿ ਵਾਸਾ ॥
ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥੪ ॥ਧਨਾਸਰੀ ਮ:੧
Aarti Guru Nanak AartiGuru Nanak Dev Ji AartiBaba Ki AartiGuru Nanak Jayanti AartiShabad Kirtan AartiGurbani AartiKripa AartiPunjabi Aarti
** आप अपना हर तरह का फीडबैक हमें जरूर साझा करें, तब चाहे वह सकारात्मक हो या नकारात्मक: यहाँ साझा करें।